ਪਾਓ ਆਪਣੀ ਰੂਚੀ ਦੇ ਵਿਸ਼ਿਆਂ ਤੇ ਮਹਾਨ ਮਸੀਹੀ ਮੀਡੀਆ!

Verse of The Day

ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।

— ਲੂਕਾ 2:10-11